ਨਿਊਜ਼ੀਲੈਂਡ ‘ਚ ਵਿਦੇਸ਼ੀ ਸੈਲਾਨੀਆਂ ਨੂੰ ਲਿਜਾ ਰਹੀ ਬੱਸ ਹਾਦਸਾਗ੍ਰਸਤ, ਇਕ ਦੀ ਮੌਤ, 13 ਜ਼ਖਮੀ

ਵੈਲਿੰਗਟਨ – ਨਿਊਜ਼ੀਲੈਂਡ ਵਿੱਚ ਬੁੱਧਵਾਰ ਨੂੰ ਵਿਦੇਸ਼ੀ ਸੈਲਾਨੀਆਂ ਨੂੰ ਲਿਜਾ ਰਹੀ ਇੱਕ ਬੱਸ ਦੇ 2 ਹੋਰ ਵਾਹਨਾਂ ਨਾਲ ਟਕਰਾ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਐਂਬੂਲੈਂਸ ਸੇਵਾ ਨੇ ਕਿਹਾ ਕਿ ‘ਨੌਰਥ ਆਈਲੈਂਡ’ ਦੇ ਵਾਈਕਾਟੋ ਖੇਤਰ ਵਿੱਚ ਵਾਪਰੇ ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਵਿਚੋਂ 2 ਦੀ ਹਾਲਤ ਗੰਭੀਰ ਹੈ, ਜਦੋਂ ਕਿ ਹੋਰਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ

Leave a Reply

Your email address will not be published. Required fields are marked *