ਭਾਜਪਾ ਦੇ ਅਨੂਪ ਗੁਪਤਾ ਚੰਡੀਗੜ੍ਹ ਨਗਰ T (MC) ਦੇ ਨਵੇਂ ਮੇਅਰ

ਭਾਜਪਾ ਦੇ ਅਨੂਪ ਗੁਪਤਾ ਚੰਡੀਗੜ੍ਹ ਨਗਰ T (MC) ਦੇ ਨਵੇਂ ਮੇਅਰ

ਭਾਜਪਾ ਦੇ ਅਨੂਪ ਗੁਪਤਾ ਚੰਡੀਗੜ੍ਹ ਨਗਰ T (MC) ਦੇ ਨਵੇਂ ਮੇਅਰ ਬਣ ਗਏ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਜਸਬੀਰ ਲਾਡੀ ਨੂੰ ਹਰਾਇਆ ਹੈ। ਚੋਣਾਂ ਵਿੱਚ ਭਾਜਪਾ ਨੂੰ 15 ਵੋਟਾਂ ਮਿਲੀਆਂ। ਜਿਸ ਵਿੱਚ ਇੱਕ ਵੋਟ ਸੰਸਦ ਮੈਂਬਰ ਕਿਰਨ ਖੇਰ ਦੀ ਹੈ।

Leave a Reply

Your email address will not be published. Required fields are marked *