ਸੁਖਬੀਰ ਬਾਦਲ ਨੇ ਅਕਾਲੀ ਦਲ ‘ਚ ਕੀਤੀਆਂ ਨਵੀਆਂ ਨਿਯੁਕਤੀਆਂ, ਮੁੱਖ ਬੁਲਾਰੇ ਡਾ. ਚੀਮਾ ਨੇ ਸਾਂਝੀ ਕੀਤੀ ਜਾਣਕਾਰੀ
ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ‘ਚ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਸਾਂਝੀ ਕੀਤੀ ਹੈ। ਸੁਰਜੀਤ ਸਿੰਘ ਪਹਿਲਵਾਨ ਪ੍ਰਧਾਨ ਸ਼੍ਰੀ ਅੰਮ੍ਰਿਤਸਰ (ਸ਼ਹਿਰੀ), ਲੱਧੇ ਤੋਂ ਰਾਜਵਿੰਦਰ ਸਿੰਘ ਰਾਜਾ ਪ੍ਰਧਾਨ ਸ਼੍ਰੀ ਅੰਮ੍ਰਿਤਸਰ (ਦਿਹਾਤੀ), ਐੱਸਸੀ ਵਿੰਗ ਦੇ ਚੇਅਰਮੈਨ ਦਿਲਬਾਗ ਸਿੰਘ ਇੰਚਾਰਜ ਵਿਧਾਨ ਸਭਾ ਹਲਕਾ ਅੰਮ੍ਰਿਤਸਰ (ਪੱਛਮੀ), ਐੱਸ ਗੁਰਪ੍ਰੀਤ ਸਿੰਘ ਰੰਧਾਵਾ ਇੰਚਾਰਜ ਵਿਧਾਨ ਸਭਾ ਹਲਕਾ ਅੰਮ੍ਰਿਤਸਰ (ਪੂਰਬੀ), ਕੈਪਟਨ ਬਿਕਰਮਜੀਤ ਸਿੰਘ ਸ਼ੌਰੀਆ ਚੱਕਰ ਅਕਾਲੀ ਦਲ ਦੇ ਬੁਲਾਰੇ ਨਿਯੁਕਤ ਕੀਤੇ ਗਏ ਹਨ।
